Wednesday, 6 December 2017

ਡਾ. ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ











ਅੱਜ ਪਿੰਡ ਦੇ ਸਰਕਾਰੀ ਮਿਡਲ ਸਕੂਲ 'ਚ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ। ਇਸ ਮੌਕੇ ਮਾ. ਮਹਿੰਦਰ ਪਾਲ, ਮਾ. ਰਾਕੇਸ਼ ਕੁਮਾਰ, ਮਾ. ਰਾਮ ਲਾਲ ਅਤੇ ਵਿਜੈ ਕੁਮਾਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਕੂਲ ਸਟਾਫ਼ ਤੋਂ ਆਰਸੀ ਹੋਟਲ ਦੇ ਸ਼੍ਰੀ ਜਗਦੀਸ਼ ਚੰਦਰ ਉਚੇਚੇ ਤੌਰ 'ਤੇ ਹਾਜ਼ਰ ਹੋਏ। ਆਖ਼ਰ 'ਚ ਬੱਚਿਆਂ ਨੂੰ ਫਲ ਵੰਡੇ ਗਏ।

No comments:

Post a Comment